ਬੈਂਕਾਂ ਤੋਂ ਮਿਲਣ ਵਾਲੇ ਲੋਨ ਹੋ ਸਕਦੇ ਹਨ ਸਸਤੇ: RBI ਨੇ ਦੂਜੀ ਵਾਰ ਰੈਪੋ ਰੇਟ ਘਟਾ ਕੇ 6% ਕੀਤੀ
ਨਵੀਂ ਦਿੱਲੀ, 9 ਅਪ੍ਰੈਲ 2025 – ਭਾਰਤੀ ਰਿਜ਼ਰਵ ਬੈਂਕ ਯਾਨੀ ਕਿ ਆਰਬੀਆਈ ਨੇ ਰੈਪੋ ਰੇਟ ਨੂੰ 0.25% ਘਟਾ ਕੇ 6% ਕਰ ਦਿੱਤਾ ਹੈ। ਪਹਿਲਾਂ ਇਹ 6.25% ਸੀ। ਇਸਦਾ ਮਤਲਬ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਕਰਜ਼ੇ ਸਸਤੇ ਹੋ ਸਕਦੇ ਹਨ। EMI ਵੀ ਘੱਟ ਜਾਵੇਗੀ। ਆਰਬੀਆਈ ਦੇ ਗਵਰਨਰ ਸੰਜੇ ਮਲਹੋਤਰਾ ਨੇ ਅੱਜ 9 ਅਪ੍ਰੈਲ ਨੂੰ ਸਵੇਰੇ […] More