ਅਮਰਨਾਥ ਯਾਤਰਾ ‘ਤੇ ਜਾਣ ਲਈ ਇਸ ਤਾਰੀਖ਼ ਤੋਂ ਸ਼ੁਰੂ ਹੋਵੇਗੀ ਰਜਿਸਟ੍ਰੇਸ਼ਨ, ਪੜ੍ਹੋ ਪੂਰੀ ਖ਼ਬਰ
ਨਵੀਂ ਦਿੱਲੀ, 11 ਅਪ੍ਰੈਲ 2025 – ਬਾਬਾ ਅਮਰਨਾਥ ਬਰਫ਼ਾਨੀ ਦੀ ਯਾਤਰਾ ਇਸ ਸਾਲ 3 ਜੁਲਾਈ ਤੋਂ ਸ਼ੁਰੂ ਹੋ ਕੇ 9 ਅਗਸਤ 2025 ਨੂੰ ਰੱਖੜੀ ਦੇ ਤਿਉਹਾਰ ਤੱਕ ਚੱਲੇਗੀ। ਅਮਰਨਾਥ ਜੀ ਸ਼੍ਰਾਈਨ ਬੋਰਡ, ਜੇ. ਐਡ. ਕੇ. ਦੇ ਗਵਰਨਰ ਅਤੇ ਸਰਕਾਰ ਦੇ ਯਤਨਾਂ ਸਦਕਾ ਯਾਤਰਾ ਨੂੰ ਸੁਖਾਲਾ ਬਣਾਉਂਦਿਆਂ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ […] More