IPL ‘ਚ ਅੱਜ ਪੰਜਾਬ ਅਤੇ ਚੇਨਈ ਦੀਆਂ ਟੀਮਾਂ ਹੋਣਗੀਆਂ ਆਹਮੋ-ਸਾਹਮਣੇ
ਮੋਹਾਲੀ, 8 ਅਪ੍ਰੈਲ 2025 – ਇੰਡੀਅਨ ਪ੍ਰੀਮੀਅਰ ਲੀਗ (IPL) 2025 ਵਿੱਚ ਅੱਜ ਦਾ ਦੂਜਾ ਮੈਚ ਪੰਜਾਬ ਕਿੰਗਜ਼ (PBKS) ਅਤੇ ਚੇਨਈ ਸੁਪਰ ਕਿੰਗਜ਼ (CSK) ਵਿਚਕਾਰ ਖੇਡਿਆ ਜਾਵੇਗਾ। ਇਹ ਇਸ ਸੀਜ਼ਨ ਦਾ 22ਵਾਂ ਮੈਚ ਹੋਵੇਗਾ। ਇਹ ਮੈਚ ਮਹਾਰਾਜਾ ਯਾਦਵਿੰਦਰਾ ਸਿੰਘ ਇੰਟਰਨੈਸ਼ਨਲ ਸਟੇਡੀਅਮ, ਮੁੱਲਾਂਪੁਰ ਵਿਖੇ ਸ਼ਾਮ 7:30 ਵਜੇ ਖੇਡਿਆ ਜਾਵੇਗਾ। ਇਸ ਸੀਜ਼ਨ ਵਿੱਚ ਹੁਣ ਤੱਕ ਚੇਨਈ ਸੁਪਰ ਕਿੰਗਜ਼ […] More