ਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੇਗਾ ਨਵਾਂ ਪ੍ਰਧਾਨ, ਵਰਕਿੰਗ ਕਮੇਟੀ ਦੀ ਮੀਟਿੰਗ 8 ਅਪ੍ਰੈਲ ਨੂੰ
ਚੰਡੀਗੜ੍ਹ, 6 ਅਪ੍ਰੈਲ 2025 – ਵਿਸਾਖੀ ਤੱਕ ਸ਼੍ਰੋਮਣੀ ਅਕਾਲੀ ਦਲ ਨੂੰ ਨਵਾਂ ਪ੍ਰਧਾਨ ਮਿਲ ਸਕਦਾ ਹੈ। ਇਸ ਸਬੰਧੀ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪਾਰਟੀ ਨੇ 8 ਅਪ੍ਰੈਲ ਨੂੰ ਆਪਣੇ ਚੰਡੀਗੜ੍ਹ ਮੁੱਖ ਦਫ਼ਤਰ ਵਿਖੇ ਕਾਰਜਕਾਰੀ ਕਮੇਟੀ ਦੀ ਮੀਟਿੰਗ ਬੁਲਾਈ ਹੈ। ਮੀਟਿੰਗ ਦੀ ਪ੍ਰਧਾਨਗੀ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਮੀਟਿੰਗ ਬਾਰੇ ਜਾਣਕਾਰੀ ਡਾ. […] More