ਫਿਰੋਜ਼ਪੁਰ: ਸਕੂਲ ਬੱਸ ਨਾਲ ਵਾਪਰਿਆ ਹਾਦਸਾ: CM ਮਾਨ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ
ਫਿਰੋਜ਼ਪੁਰ, 5 ਅਪ੍ਰੈਲ 2025 – ਪੰਜਾਬ ‘ਚ ਸਵੇਰੇ-ਸਵੇਰੇ ਇਕ ਵੱਡਾ ਹਾਦਸਾ ਵਾਪਰ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿੱਥੇ ਬੱਚਿਆਂ ਨਾਲ ਭਰੀ ਇਕ ਸਕੂਲ ਬੱਸ ਸੰਤੁਲਨ ਗੁਆ ਬੈਠੀ ਤੇ ਸੜਕ ਕੰਢੇ ਹੀ ਇਕ ਨਾਲੇ ‘ਚ ਜਾ ਪਲਟੀ। ਇਹ ਹਾਦਸਾ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਹਸਤੀਵਾਲਾ ਵਿਖੇ ਵਾਪਰਿਆ, ਜਿੱਥੇ ਇਕ ਨਿੱਜੀ ਸਕੂਲ ਦੀ ਬੱਸ ਪੁਲ ਤੇ ਗਰਿੱਲ […] More