ਸੁਖਬੀਰ ਬਾਦਲ ਨੇ ਦਰਬਾਰ ਸਾਹਿਬ ਕੰਪਲੈਕਸ ਬਾਹਰ ਆਪਣੇ ਉੱਤੇ ਹੋਏ ਹਮਲੇ ਦੀ ਜਾਂਚ ਐਨਆਈਏ ਨੂੰ ਸੌਂਪਣ ਦੀ ਕੀਤੀ ਮੰਗ
ਚੰਡੀਗੜ੍ਹ, 4 ਅਪ੍ਰੈਲ 2025 – ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾਂ ਵੱਲੋਂ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਹੈ ਕਿ […] More