ਵਕਫ ਐਕਟ ਵਿਚ ਸੋਧ ਦੀ ਆੜ ‘ਚ ਕੇਂਦਰ ਸਰਕਾਰ ਮੁਸਲਿਮ ਭਾਈਚਾਰੇ ਦੀਆਂ ਜਾਇਦਾਦਾਂ ਹੜੱਪਣ ਲਈ ਯਤਨਸ਼ੀਲ – ਹਰਸਿਮਰਤ ਬਾਦਲ
ਚੰਡੀਗੜ੍ਹ, 3 ਅਪ੍ਰੈਲ 2025: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਦੋਸ਼ ਲਗਾਇਆ ਹੈ ਕਿ ਉਹ ਵਕਫ ਐਕਟ ਵਿਚ ਸੋਧ ਦੇ ਨਾਂ ’ਤੇ ਮੁਸਲਿਮ ਭਾਈਚਾਰੇ ਦੀਆਂ ਜਾਇਦਾਦਾਂ ਹੜੱਪਣ ਲਈ ਯਤਨਸ਼ੀਲ ਹੈ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸਾਰੀਆਂ ਘੱਟ […] More