ਜਲੰਧਰ ‘ਚ ਯੂ-ਟਿਊਬਰ ਦੇ ਘਰ ‘ਤੇ ਹੋਏ ਹਮਲੇ ਦਾ ਮਾਮਲਾ, ਫ਼ੌਜ ਦਾ ਜਵਾਨ ਗ੍ਰਿਫ਼ਤਾਰ
ਜਲੰਧਰ , 17 ਅਪ੍ਰੈਲ 2025: ਜਲੰਧਰ ਦੇ ਪਿੰਡ ਰਾਏਪੁਰ ਰਸੂਲਪੁਰ’ਚ ਯੂ-ਟਿਊਬਰ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਰੋਜਰ ਸੰਧੂ ਦੇ ਘਰ ‘ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਦਰਅਸਲ ਇਸ ਹਮਲੇ ਦੇ ਮਾਮਲੇ ’ਚ ਭਾਰਤੀ ਫ਼ੌਜ ਦੇ ਰਾਜੌਰੀ ਦੇ ਨੁਸ਼ਹਿਰਾ ਸੈਕਟਰ ਤੋਂ ਸੁਖਚੈਨ ਸਿੰਘ ਫੌਜੀ ਨੂੰ ਜਲੰਧਰ ਦਿਹਾਤ ਪੁਲਸ ਨੇ ਗ੍ਰਿਫ਼ਤਾਰ ਕੀਤਾ […] More