ਜ਼ੈੱਡ ਪਲੱਸ ਸੁਰੱਖਿਆ ਹਟਾਉਣ ਤੋਂ ਬਾਅਦ ਪਹਿਲੀ ਵਾਰ ਬਿਕਰਮ ਮਜੀਠੀਆ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ
ਚੰਡੀਗੜ੍ਹ, 2 ਅਪ੍ਰੈਲ 2025 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾ ਦਿੱਤੀ ਗਈ ਹੈ। ਉਨ੍ਹਾਂ ਨੇ ਖੁਦ ਇਸ ਸਬੰਧ ਵਿੱਚ ਇੱਕ ਵੀਡੀਓ ਜਾਰੀ ਕਰਕੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਅਤੇ ਸੀਐਮ ਮਾਨ ਨੂੰ ਘੇਰਦੇ ਹੋਏ ਕਿਹਾ ਕਿ […] More