3 ਅਪ੍ਰੈਲ ਨੂੰ ਪੰਜਾਬ ਵਿੱਚ ਬੱਸ ਅੱਡੇ ਦੋ ਘੰਟੇ ਬੰਦ ਰਹਿਣਗੇ; 7 ਅਪ੍ਰੈਲ ਤੋਂ ਕੰਟਰੈਕਟਰ ਵਰਕਰ ਕਰਨਗੇ ਮੁਕੰਮਲ ਹੜਤਾਲ
ਚੰਡੀਗੜ੍ਹ, 1 ਅਪ੍ਰੈਲ 2025 – ਪੰਜਾਬ ਰੋਡਵੇਜ਼ ਦੇ ਕੰਟਰੈਕਟ ਵਰਕਰਾਂ ਨੇ ਆਪਣੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਰਾਜ ਵਿਆਪੀ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। ਪੰਜਾਬ ਰੋਡਵੇਜ਼ ਦੇ ਕਰਮਚਾਰੀਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਵੱਖ-ਵੱਖ ਯੂਨੀਅਨਾਂ ਨੇ ਐਲਾਨ ਕੀਤਾ ਹੈ ਕਿ 3 ਅਪ੍ਰੈਲ (ਵੀਰਵਾਰ) ਨੂੰ ਸੂਬੇ ਭਰ ਦੇ ਸਾਰੇ ਬੱਸ ਅੱਡੇ ਦੋ […] More