More stories

  • ਪਟਾਕਿਆਂ ਦੀ ਫ਼ੈਕਟਰੀ ‘ਚ ਜ਼ਬਰਦਸਤ ਧਮਾਕਾ, 17 ਲੋਕਾਂ ਦੀ ਸੜ ਕੇ ਹੋਈ ਮੌਤ

    ਗੁਜਰਾਤ, 1 ਅਪ੍ਰੈਲ 2025 – ਗੁਜਰਾਤ ਤੋਂ ਇਕ ਬੇਹੱਦ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਬਨਾਸਕਾਂਠਾ ਜ਼ਿਲ੍ਹੇ ‘ਚ ਪੈਂਦੇ ਡੀਸਾ ਡੀ.ਆਈ.ਡੀ.ਸੀ. ਸਥਿਤ ਇਕ ਪਟਾਕਿਆਂ ਦੇ ਗੋਦਾਮ ‘ਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 17 ਲੋਕਾਂ ਦੀ ਦਰਦਨਾਕ ਮੌਤ ਹੋ ਗਈ। ਜਾਣਕਾਰੀ ਅਨੁਸਾਰ ਇਹ ਅੱਗ ਬਾਇਲਰ ‘ਚ ਧਮਾਕੇ ਕਾਰਨ ਲੱਗੀ, ਜਿਸ ਦੀ ਜਾਣਕਾਰੀ ਮਿਲਣ […] More

  • ਆਖ਼ਿਰ ਕਿਸ ਮਾਮਲੇ ‘ਚ ਹੋਈ ਪਾਸਟਰ ਬਜਿੰਦਰ ਸਿੰਘ ਨੂੰ ਉਮਰਕੈਦ ?, ਪੜ੍ਹੋ ਵੇਰਵਾ

    ਮੋਹਾਲੀ, 1 ਅਪ੍ਰੈਲ 2025 – ਪਾਸਟਰ ਬਜਿੰਦਰ ਸਿੰਘ ਨੂੰ ਉਮਰਕੈਦ ਦੀ ਸਜ਼ਾ ਸੁਣਾ ਦਿੱਤੀ ਗਈ ਹੈ। ਬਜਿੰਦਰ ਸਿੰਘ ਉੱਪਰ ਲੱਗੇ ਜਬਰ-ਜ਼ਿਨਾਹ ਦੇ ਦੋਸ਼ਾਂ ਦੇ ਮਾਮਲੇ ਵਿਚ ਮੋਹਾਲੀ ਦੀ ਅਦਾਲਤ ਵੱਲੋਂ ਉਸ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦਈਏ ਕਿ ਜ਼ੀਰਕਪੁਰ ਦੀ ਔਰਤ ਵੱਲੋਂ ਪਾਸਟਰ ਬਜਿੰਦਰ ਸਿੰਘ ‘ਤੇ ਜਬਰ-ਜ਼ਿਨਾਹ ਦੇ ਦੋਸ਼ ਲਾਏ ਗਏ ਸਨ। […] More

  • ਲੁਟੇਰਿਆਂ ਵੱਲੋਂ ਲੁੱਟਣ ਦੀ ਕੋਸ਼ਿਸ਼ ਦੌਰਾਨ ਨਹਿਰ ‘ਚ ਡਿੱਗੀ ਲਾਲ ਚੂੜੇ ਵਾਲੀ ਨੂੰਹ ਦੀ ਮਿਲੀ ਲਾਸ਼

    ਗੁਰਦਾਸਪੁਰ, 1 ਅਪ੍ਰੈਲ 2025 – ਗੁਰਦਾਸਪੁਰ ਜ਼ਿਲ੍ਹੇ ਅੰਦਰ ਪਿੰਡ ਬੱਬੇਹਾਲੀ ਨੇੜਿਓਂ ਧਾਰੀਵਾਲ ਨੂੰ ਜਾਂਦੀ ਨਹਿਰ ‘ਚ ਬੀਤੇ ਦਿਨੀਂ ਨੂੰਹ ਸੱਸ ਨੂੰ ਲੁਟੇਰਿਆਂ ਵੱਲੋਂ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਜਿਸ ਦੌਰਾਨ ਝੜਪ ਮੌਕੇ ਨੂੰਹ ਨਹਿਰ ‘ਚ ਜਾ ਡਿੱਗ ਗਈ ਸੀ। ਇਸ ਤੋਂ ਬਾਅਦ ਅੱਜ ਨੂੰਹ ਦੀ ਲਾਸ਼ ਨਹਿਰ ‘ਚ ਤੈਰਦੀ ਹੋਈ ਮਿਲੀ। ਜਾਣਕਾਰੀ ਅਨੁਸਾਰ ਅਮਨਪ੍ਰੀਤ ਕੌਰ […] More

  • CM ਮਾਨ ਨੇ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ

    ਚੰਡੀਗੜ੍ਹ, 1 ਅਪ੍ਰੈਲ 2025 – ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਹਿਲੇ ਪੜਾਅ ਵਿੱਚ ਸਿੱਖਿਆ ਵਿਭਾਗ ਵਿੱਚ 700 ਈਟੀਟੀ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੱਤੇ। ਇਸ ‘ਤੇ ਬੋਲਦਿਆਂ ਮਾਨ ਨੇ ਕਿਹਾ ਕਿ ਕੁਝ ਨੂੰ ਸਰਕਾਰੀ ਨੌਕਰੀ ਲਈ 8 ਸਾਲ ਅਤੇ ਕੁਝ ਨੂੰ 7 ਸਾਲ ਉਡੀਕ ਕਰਨੀ ਪਈ, ਜਿਸ ਵਿੱਚ ਕੁਝ ਲੋਕ ਵਿਦੇਸ਼ ਵੀ ਚਲੇ ਗਏ ਕਿਉਂਕਿ […] More

  • ਮਜੀਠੀਆ ਡਰੱਗ ਤਸਕਰੀ ਮਾਮਲਾ, SIT ਦੀ ਟੀਮ ਬਦਲੀ

    ਪਟਿਆਲਾ, 1 ਅਪ੍ਰੈਲ 2025 – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਾਲ ਸਬੰਧਤ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਨੂੰ ਬਦਲ ਦਿੱਤਾ ਗਿਆ ਹੈ। ਹੁਣ ਏਆਈਜੀ ਵਰੁਣ ਕੁਮਾਰ ਜਾਂਚ ਕਰਨਗੇ। ਇਸ ਤੋਂ ਪਹਿਲਾਂ ਡੀਆਈਜੀ ਐਚਐਸ ਭੁੱਲਰ ਐਸਆਈਟੀ ਦੇ ਮੁਖੀ ਸਨ। ਇਸ ਤੋਂ ਇਲਾਵਾ 2 ਹੋਰ ਅਧਿਕਾਰੀ […] More

  • ਅਦਾਲਤ ਨੇ ਪਾਸਟਰ ਬਜਿੰਦਰ ਸਿੰਘ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

    ਮੋਹਾਲੀ, 1 ਅਪ੍ਰੈਲ 2025 – ਮੋਹਾਲੀ ਦੀ ਅਦਾਲਤ ਵੱਲੋਂ ਈਸਾਈ ਧਾਰਮਿਕ ਆਗੂ ਪਾਸਟਰ ਬਜਿੰਦਰ ਸਿੰਘ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਜਿਸ ਤੋਂ ਬਾਅਦ ਮੋਹਾਲੀ ਕੋਰਟ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਅਦਾਲਤ ਵੱਲੋਂ ਬਜਿੰਦਰ ਨੂੰ 3 ਦਿਨ ਪਹਿਲਾਂ ਅਦਾਲਤ ਨੇ ਦੋਸ਼ੀ ਠਹਿਰਾਇਆ ਸੀ। ਜਿਸ ਤੋਂ ਬਾਅਦ […] More

  • ਅਪ੍ਰੈਲ ਮਹੀਨੇ ਦੇ ਪਹਿਲੇ ਦਿਨ ਹੀ 45 ਰੁਪਏ ਸਸਤਾ ਹੋਇਆ LPG ਸਿਲੰਡਰ

    ਨਵੀ ਦਿੱਲੀ, 1 ਅਪ੍ਰੈਲ 2025: ਅੱਜ 1 ਅਪ੍ਰੈਲ ਮੰਗਲਵਾਰ ਦਾ ਦਿਨ ਐਲਪੀਜੀ ਖਪਤਕਾਰਾਂ ਲਈ ਰਾਹਤ ਲੈ ਕੇ ਆਇਆ ਹੈ। ਐਲਪੀਜੀ ਦੀ ਕੀਮਤ 1 ਅਪ੍ਰੈਲ ਨੂੰ ਹੋਣ ਵਾਲੇ ਕਈ ਬਦਲਾਅ ਵਿੱਚੋਂ ਇੱਕ ਹੈ। ਅੱਜ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਹਨ। ਨਵੀਂ ਦਰ ਮੁਤਾਬਕ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ […] More

  • ਪੰਜਾਬ ਦੀਆਂ 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ, ਪੜ੍ਹੋ ਵੇਰਵਾ

    ਜਲੰਧਰ, 1 ਅਪ੍ਰੈਲ 2025: ਅਣ-ਅਧਿਕਾਰਤ ਇਮੀਗ੍ਰੇਸ਼ਨ ਫਰਮਾਂ ‘ਤੇ ਵੱਡੀ ਕਾਰਵਾਈ ਕਰਦਿਆਂ ਜਲੰਧਰ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਅਜਿਹੇ 50 ਕਾਰੋਬਾਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਫਰਮਾਂ ਵੱਲੋਂ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਆਪਣੇ ਲਾਇਸੈਂਸ ਨਹੀਂ ਨਵਿਆਏ (ਰੀਨਿਊ) ਗਏ । ਫਰਮਾਂ ਵੱਲੋਂ ਨੋਟਿਸਾਂ ਦਾ […] More

  • 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ SHO ਅਤੇ ASI ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

    ਚੰਡੀਗੜ੍ਹ, 1 ਅਪ੍ਰੈਲ 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਥਾਣੇਦਾਰ (ਐਸਐਚਓ) ਰਮਨ ਕੁਮਾਰ ਸਬ-ਇੰਸਪੈਕਟਰ (ਐਸਆਈ) ਅਤੇ ਉਸਦੇ ਮਾਤਹਿਤ ਸਹਾਇਕ ਸਬ-ਇੰਸਪੈਕਟਰ (ਏਐਸਆਈ) ਗੁਰਦੀਪ ਸਿੰਘ ਨੂੰ 1,50,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ […] More

  • ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ

    ਚੰਡੀਗੜ੍ਹ, 1 ਅਪ੍ਰੈਲ 2025: ਸੂਬੇ ਭਰ ਦੇ ਸਕੂਲਾਂ ਵਿੱਚ ਅੱਜ 1 ਅਪ੍ਰੈਲ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਸੂਬੇ ਭਰ ਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਬੰਦ ਹੋਣਗੇ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਐਸ.ਸੀ.ਈ.ਆਰ.ਟੀ., […] More

Load More
Congratulations. You've reached the end of the internet.