ਪੰਜਾਬ ਦੇ ਉਦਯੋਗਾਂ ਲਈ ਵੀ ਗੁਆਂਢੀ ਪਹਾੜੀ ਸੂਬਿਆਂ ਦੀ ਤਰਜ਼ ’ਤੇ ਰਿਆਇਤਾਂ ਦਿੱਤੀਆਂ ਜਾਣ: CM ਮਾਨ
ਚੰਡੀਗੜ੍ਹ, 23 ਅਕਤੂਬਰ 2024 – ਨੀਤੀ ਆਯੋਗ ਦੀ ਉੱਚ ਪੱਧਰੀ ਟੀਮ ਅੱਗੇ ਸੂਬੇ ਵਿੱਚ ਉਦਯੋਗਿਕ ਵਿਕਾਸ ਦਾ ਮਜ਼ਬੂਤ ਪੱਖ ਪੇਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਸੂਬੇ ਵਿੱਚ ਉਦਯੋਗਾਂ ਦੇ ਵਿਕਾਸ ਲਈ ਗੁਆਂਢੀ ਪਹਾੜੀ ਰਾਜਾਂ ਦੇ ਬਰਾਬਰ ਰਿਆਇਤਾਂ ਦਿੱਤੀਆਂ ਜਾਣ। ਐਮ.ਐਸ.ਐਮ.ਈਜ਼. ਬਰਾਮਦਾਂ ’ਤੇ ਆਧਾਰਤ ਵਰਕਸ਼ਾਪ ਦੇ ਉਦਘਾਟਨੀ ਸੈਸ਼ਨ […] More