ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਝੋਨੇ ਦੀ ਮਿਲਿੰਗ ਲਈ ਪਲਾਨ ਬੀ ਤਿਆਰ: ਮੁੱਖ ਮੰਤਰੀ
ਚੰਡੀਗੜ੍ਹ, 20 ਅਕਤੂਬਰ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਵਡੇਰੇ ਜਨਤਕ ਹਿੱਤ ਵਿੱਚ ਸੂਬੇ ਭਰ ਵਿੱਚ ਝੋਨੇ ਦੀ ਮਿਲਿੰਗ ਕਰਨ ਲਈ ਪਲਾਨ ਬੀ ਤਿਆਰ ਹੈ। ਇੱਥੇ ਪੰਜਾਬ ਭਵਨ ਵਿਖੇ ਸਾਂਝੇ ਕਿਸਾਨ ਮੋਰਚਾ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ, ਆੜ੍ਹਤੀਏ […] More