ਸੁਪਰੀਮ ਕੋਰਟ ਵੱਲੋਂ ਵਕਫ਼ ਕਾਨੂੰਨ ‘ਤੇ ਤੁਰੰਤ ਰੋਕ ਲਗਾਉਣ ਤੋਂ ਇਨਕਾਰ: ਕੇਂਦਰ ਨੂੰ ਪੁੱਛਿਆ- ਕੀ ਤੁਸੀਂ ਹਿੰਦੂ ਧਾਰਮਿਕ ਟਰੱਸਟਾਂ ਵਿੱਚ ਮੁਸਲਮਾਨਾਂ ਨੂੰ ਜਗ੍ਹਾ ਦੇਵੋਗੇ ?
ਨਵੀਂ ਦਿੱਲੀ, 17 ਅਪ੍ਰੈਲ 2025 – ਕੇਂਦਰ ਸਰਕਾਰ ਦੇ ਵਕਫ਼ ਸੋਧ ਐਕਟ ਵਿਰੁੱਧ ਬੁੱਧਵਾਰ ਨੂੰ ਸੁਪਰੀਮ ਕੋਰਟ ਵਿੱਚ ਦੋ ਘੰਟੇ ਸੁਣਵਾਈ ਹੋਈ। ਇਸ ਕਾਨੂੰਨ ਵਿਰੁੱਧ 100 ਤੋਂ ਵੱਧ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਹਨ। ਸੁਪਰੀਮ ਕੋਰਟ ਨੇ ਇਨ੍ਹਾਂ ਮੁੱਦਿਆਂ ‘ਤੇ ਕੇਂਦਰ ਤੋਂ ਜਵਾਬ ਮੰਗਿਆ ਹੈ, ਪਰ ਅਦਾਲਤ ਨੇ ਕਾਨੂੰਨ ਨੂੰ ਲਾਗੂ ਕਰਨ ‘ਤੇ ਤੁਰੰਤ ਰੋਕ ਨਹੀਂ […] More