ਬੋਲਣ, ਸੁਣਨ ਤੇ ਦੇਖਣ ਤੋਂ ਅਸਮਰੱਥ ਬੱਚੇ ਦਿਵਿਆਂਗ ਨਹੀਂ ਰਹੇ ਸਗੋਂ ਆਪਣੀ ਪ੍ਰਤਿਭਾ ਨਾਲ ਸਮਾਜ ਨੂੰ ਪ੍ਰਭਾਵਿਤ ਕਰਨ ਦੇ ਸਮਰੱਥ – ਡਾ. ਬਲਜੀਤ ਕੌਰ
ਪਟਿਆਲਾ, 16 ਅਪ੍ਰੈਲ 2025 – “ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਮਾਜ ਦੇ ਅਣਗੌਲੇ ਲੋਕਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਐਨ.ਜੀ.ਓਜ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਚਨਬੱਧ ਹੈ।” ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ, ਘੱਟ ਗਿਣਤੀ ਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗਾਂ ਦੇ […] More