ਵੱਡੇ ਭਾਈ ਨੇ ਕੀਤਾ ਛੋਟੇ ਭਰਾ ਦਾ ਕਤਲ: ਗਰਮ ਪਾਣੀ ਨਾਲ ਨਹਾਉਣ ਨੂੰ ਲੈ ਕੇ ਹੋਇਆ ਸੀ ਝਗੜਾ
ਫਰਦੀਕੋਟ, 17 ਨਵੰਬਰ 2024 – ਫਰੀਦਕੋਟ ਦੇ ਕਸਬਾ ਜੈਤੋ ‘ਚ ਗਰਮ ਪਾਣੀ ‘ਚ ਨਹਾਉਣ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਕਾਰਨ ਇਕ ਵਿਅਕਤੀ ਨੇ ਆਪਣੇ ਛੋਟੇ ਭਰਾ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ 23 ਸਾਲਾ ਕੁਲਦੀਪ ਸਿੰਘ ਉਰਫ਼ ਗਗਨ ਵਜੋਂ ਹੋਈ ਹੈ। ਸੂਚਨਾ ਤੋਂ ਬਾਅਦ ਥਾਣਾ ਜੈਤੋ ਦੀ ਪੁਲਸ ਮਾਮਲੇ ਦੀ […] More