ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
ਨਾਭਾ, 15 ਅਪ੍ਰੈਲ 2025 – ਆਮਦਨ ਤੋਂ ਵੱਧ ਜਾਇਦਾਦ ਮਾਮਲੇ ਦੇ ਵਿਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ਵਿਚ ਨਜ਼ਰਬੰਦ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਾਧੂ ਸਿੰਘ ਧਰਮਸੋਤ ਕਰੀਬ 14 ਮਹੀਨਿਆਂ ਤੋਂ […] More