ਪੰਜਾਬ ਖੇਡ ਨਕਸ਼ੇ ‘ਤੇ ਮੋਹਰੀ ਸੂਬੇ ਵੱਜੋਂ ਉੱਭਰੇਗਾ: ਡਾ. ਰਵਜੋਤ ਸਿੰਘ
ਬੈਂਸਤਾਨੀਵਾਲ/ਹੁਸ਼ਿਆਰਪੁਰ, 13 ਅਪ੍ਰੈਲ 2025: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਐਤਵਾਰ ਨੂੰ ਪਿੰਡ ਬੈਂਸਤਾਨੀਵਾਲ ਵਿਖੇ ਪਿੰਡ ਦੀ ਪੰਚਾਇਤ ਵੱਲੋਂ ਕਰਵਾਏ ਗਏ ਪਹਿਲੇ ਵਾਲੀਬਾਲ ਅਤੇ ਰੱਸਾ-ਕੱਸੀ ਟੂਰਨਾਮੈਂਟ ਦੇ ਸਮਾਪਤੀ ਸਮਾਰੋਹ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਦੇ ਠੋਸ ਯਤਨਾਂ ਸਦਕਾ ਪੰਜਾਬ ਜਲਦ ਦੇਸ਼ ਦੇ ਖੇਡ ਨਕਸ਼ੇ ‘ਤੇ ਮੋਹਰੀ ਸੂਬੇ ਵਜੋਂ ਉੱਭਰੇਗਾ। ਪਿੰਡ […] More