ਦਿੱਲੀ ਪੁਲਿਸ ਨੇ ਗਾਜ਼ੀਪੁਰ ਬਾਰਡਰ ਤੋਂ ਹਟਾਏ ਕਿੱਲ, ਵੇਖੋ ਵੀਡੀਓ…

ਨਵੀਂ ਦਿੱਲੀ, 4 ਫਰਵਰੀ 2021 – ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ 71 ਦਿਨਾਂ ਤੋਂ ਬੈਠੇ ਹਨ। ਇਸ ਦੇ ਨਾਲ ਹੀ ਵੱਡੀ ਖ਼ਬਰ ਆਈ ਹੈ ਕਿ ਗਾਜ਼ੀਪੁਰ ਸਰਹੱਦ ‘ਤੇ ਸੜਕਾਂ ‘ਤੇ ਲਾਈਆਂ ਹੋਈਆਂ ਕਿਲਾਂ ਨੂੰ ਹਟਾਇਆ ਜਾ ਰਿਹਾ ਹੈ। ਹਾਲਾਂਕਿ ਪੁਲਿਸ ਦੀ ਇਸ ਕਾਰਵਾਈ ਦੀ ਕੌਮਾਂਤਰੀ ਪੱਧਰ ‘ਤੇ ਅਲੋਚਨਾ ਹੋ ਰਹੀ ਹੈ।

ਜਿਸ ਤੋਂ ਬਾਅਦ ਕਿਸਾਨਾਂ ਨੂੰ ਦਿੱਲੀ ਵਿਚ ਜਾਣ ਤੋਂ ਰੋਕਣ ਲਈ ਗਾਜ਼ੀਪੁਰ ਸਰਹੱਦ ਤੇ ਲਗਾਏ ਗਏ ਕਿੱਲ ਅੱਜ ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਦਿੱਲੀ ਪੁਲਿਸ ਨੇ ਪੁੱਟ ਲਏ। ਕਿਸਾਨ ਆਗੂਆਂ ਨੇ ਆਖਿਆ ਕਿ ਇਹ ਕਿੱਲ ਦਿੱਲੀ ਪੁਲਿਸ ਨੇ ਆਪਣੀ ਬਦਨਾਮੀ ਤੋਂ ਡਰਦਿਆਂ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹੁੰਦੇ ਵਿਰੋਧ ਕਾਰਨ ਹੀ ਪੁੱਟੇ ਹਨ।

ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ….

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੇਜਰੀਵਾਲ ਸਰਕਾਰ ਨੇ ਦਿੱਲੀ ਪੁਲਿਸ ਦੀ ਡਿਊਟੀ ‘ਚ ਲੱਗੀਆਂ ਡੀਟੀਸੀ ਬੱਸਾਂ ਵਾਪਸ ਮੰਗੀਆਂ

ਨਵਜੋਤ ਸਿੱਧੂ ਨੇ ਕੀਤਾ ਟਵੀਟ, ਪੜ੍ਹੋ ਇਸ ਵਾਰ ਕਿਸ ‘ਤੇ ਲਾਇਆ ਨਿਸ਼ਾਨਾ ?