400 ਵੇਂ ਪ੍ਰਕਾਸ਼ ਪੁਰਬ ਮੌਕੇ ਮੋਦੀ ਨੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਟੇਕਿਆ ਮੱਥਾ (ਵੀਡੀਓ)
ਨਵੀਂ ਦਿੱਲੀ, 1 ਮਈ 2021 – ਅੱਜ ਸਵੇਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਿੱਲੀ ਵਿਖੇ ਗੁਰਦੁਆਰਾ ਸੀਸ ਗੰਜ ਸਾਹਿਬ ‘ਚ ਨਤਮਸਤਕ ਹੋਏ ਅਤੇ ਗੁਰੂ ਤੇਗ ਬਹਾਦਰ ਜੀ ਦੇ ‘ਤੇ 400 ਵੇਂ ਪ੍ਰਕਾਸ਼ ਪੁਰਬ ਮੌਕੇ ਅਰਦਾਸ ਕੀਤੀ। ਉਹ ਬਿਨਾਂ ਸੁਰੱਖਿਆ ਰਸਤੇ ਅਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਦੇ ਗੁਰਦੁਆਰੇ ਗਏ। More