ਚੰਡੀਗੜ੍ਹ ਵਿੱਚ Weekend Lockdown ਦਾ ਐਲਾਨ (ਵੀਡੀਓ)

ਚੰਡੀਗੜ੍ਹ, 16 ਅਪ੍ਰੈਲ 2021 – ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਕੋਰੋਨਾ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਵੀਕ ਐਂਡ ਲਾਕ ਡਾਊਨ ਲਾਗੂ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਵਿਚ ਸਿਰਫ਼ ਜ਼ਰੂਰੀ ਸੇਵਾਵਾਂ ਹੀ ਚਾਲੂ ਰਹਿਣਗੀਆਂ ਬਾਕੀ ਸਭ ਆਵਾਜਾਈ ਅਤੇ ਕਾਰੋਬਾਰ ਬੰਦ ਰਹਿਣਗੇ।

ਸ਼ੁੱਕਰਵਾਰ ਰਾਤ 10 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਚੰਡੀਗੜ੍ਹ ਵਿਚ ਹਫ਼ਤਾਵਰੀ ਤਾਲਾਬੰਦੀ ਲਾਗੂ ਰਹੇਗੀ। ਇਹ ਹੁਕਮ ਅੱਜ ਰਾਤ ਤੋਂ ਲਾਗੂ ਹੋ ਜਾਣਗੇ, ਇਹ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਦੀ ਇਕ ਉੱਚ ਪੱਧਰੀ ਮੀਟਿੰਗ ਵਿਚ ਲਿਆ ਗਿਆ।

ਇਸ ਦੇ ਨਾਲ ਹੀ ਸਪਾ, ਸਵਿਮਿੰਗ ਪੂਲ ਅਤੇ ਕੋਚਿੰਗ ਸੈਂਟਰ ਵੀ 30 ਅਪ੍ਰੈਲ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।

ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…

https://www.facebook.com/thekhabarsaar/videos/486261695893969

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਨੀਰੂ ਬਾਜਵਾ ਦਾ ਸ਼ੋਅ ‘ਜਜ਼ਬਾ’ 17 ਅਪ੍ਰੈਲ ਤੋਂ ਹੋਵੇਗਾ ਸ਼ੁਰੂ

ਰਾਜਪਾਲ ਨੂੰ ਮਿਲਣ ਤੋਂ ਬਾਅਦ ‘ਕੁੰਵਰ ਵਿਜੇ ਪ੍ਰਤਾਪ ਸਿੰਘ’ ਦਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?