ਅਮਰੀਕਾ: ਕੋਰੋਨਾ ਪਾਜ਼ੀਟਿਵ ਮਰੀਜ਼ਾਂ ਤੋਂ ਵੱਧ ਲੋਕਾਂ ਨੂੰ ਦਿੱਤੀ ਗਈ ਕੋਰੋਨਾ ਵੈਕਸੀਨ

ਕੈਲੀਫੋਰਨੀਆ, 3 ਫਰਵਰੀ 2021 – ਅਮਰੀਕਾ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਖਤਮ ਕਰਨ ਲਈ ਕੋਰੋਨਾ ਵੈਕਸੀਨ ਦਿਤੀ ਜਾ ਰਹੀ ਹੈ। ਅਮਰੀਕਾ ਬਾਕੀ ਦੇਸ਼ਾਂ ਨਾਲੋਂ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਰਿਹਾ ਹੈ। ਇਸ ਵੇਲੇ ਚੱਲ ਰਹੀ ਟੀਕਾਕਰਨ ਮੁਹਿੰਮ ਵਿੱਚ ਇੱਕ ਰਿਪੋਰਟ ਦੇ ਅਨੁਸਾਰ, ਦੇਸ਼ ਭਰ ਵਿੱਚ ਕੋਰੋਨਾ ਨਾਲ ਬਿਮਾਰ ਹੋਏ ਲੋਕਾਂ ਨਾਲੋਂ ਸੋਮਵਾਰ ਤੱਕ ਜ਼ਿਆਦਾ ਅਮਰੀਕਾ ਵਾਸੀਆਂ ਨੂੰ ਕੋਵਿਡ -19 ਲਈ ਟੀਕਾ ਲਗਾਇਆ ਗਿਆ ਹੈ।

ਇਸ ਸੰਬੰਧੀ ਬਲੂਮਬਰਗ ਟੀਕਾ ਟਰੈਕਰ ਦੇ ਅਨੁਸਾਰ, ਮਹਾਂਮਾਰੀ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਯੂ ਐਸ ਦੇ 26.5 ਮਿਲੀਅਨ ਲੋਕਾਂ ਨੂੰ ਟੀਕੇ ਦੀ ਘੱਟੋ ਘੱਟ ਇੱਕ ਖੁਰਾਕ ਮਿਲੀ ਹੈ, ਜੋ ਕਿ 26.2 ਮਿਲੀਅਨ ਕੋਰੋਨਾ ਵਾਇਰਸ ਨਾਲ ਪੀੜਤ ਹੋਏ ਲੋਕਾਂ ਦੀ ਗਿਣਤੀ ਨਾਲੋਂ ਵੱਧ ਹੋ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਨੇ ਦਿੱਤਾ ਇਕਜੁੱਟਤਾ ਦਾ ਸੰਦੇਸ਼

ਨਵਾਂਸ਼ਹਿਰ: ਸਰਕਾਰੀ ਸਕੂਲ ‘ਚ 3 ਟੀਚਰਾਂ ਤੇ 14 ਵਿਦਿਆਰਥੀਆਂ ਨੂੰ ਹੋਇਆ ਕੋਰੋਨਾ