ਚੀਨ ‘ਚ ਇਕ ਸਕੂਲ ਦੇ ਹੋਸਟਲ ‘ਚ ਲੱਗੀ ਅੱਗ, 13 ਮੌ+ਤਾਂ ਹੋਈਆਂ

  • ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ

ਨਵੀਂ ਦਿੱਲੀ, 20 ਜਨਵਰੀ 2024 – ਚੀਨ ਦੇ ਹੇਨਾਨ ਸੂਬੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਸਕੂਲ ਦੇ ਹੋਸਟਲ ਵਿੱਚ ਅੱਗ ਲੱਗ ਗਈ। ਇਸ ‘ਚ 13 ਲੋਕਾਂ ਦੀ ਮੌਤ ਹੋ ਗਈ ਸੀ। ਮੌਤਾਂ ਦਾ ਅੰਕੜਾ ਵਧਣ ਦੀ ਉਮੀਦ ਹੈ।

ਚੀਨ ਦੀ ਸਿਨਹੂਆ ਨਿਊਜ਼ ਏਜੰਸੀ ਨੇ ਸ਼ਨੀਵਾਰ ਨੂੰ ਦੱਸਿਆ ਕਿ ਹੇਨਾਨ ਸੂਬੇ ਦੇ ਨਾਨਯਾਂਗ ਸ਼ਹਿਰ ਦੇ ਨੇੜੇ ਯਾਂਸ਼ਾਨਪੂ ਪਿੰਡ ਦੇ ਯਿੰਗਕਾਈ ਸਕੂਲ ਦੇ ਹੋਸਟਲ ‘ਚ ਲੱਗੀ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ। ਇਸ ਦੇ ਨਾਲ ਹੀ ਸਕੂਲ ਮੁਖੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਅੱਗ ਲੱਗਣ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਮਿਸ਼ਨਰੇਟ ਪੁਲਿਸ ਨੇ CBSE ਅਤੇ ਓਪਨ ਸਕੂਲ ਦੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼

ਪੰਜਾਬ ਦੇ ਇੱਕ IAS ਅਤੇ 3 PCS ਅਫਸਰਾਂ ਦੇ ਤਬਾਦਲੇ, ਦੇਖੋ ਲਿਸਟ