ਟਰੰਪ ਨੇ ਪੁਤਿਨ-ਜ਼ੇਲੇਂਸਕੀ ਨਾਲ ਕੀਤੀ ਗੱਲ: ਕਿਹਾ- ਜੰਗ ਰੋਕਣ ਲਈ ਜਲਦੀ ਸ਼ੁਰੂ ਹੋਵੇਗੀ ਗੱਲਬਾਤ
ਨਵੀਂ ਦਿੱਲੀ, 13 ਫਰਵਰੀ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨਾਲ ਜੰਗ ਖਤਮ ਕਰਨ ਬਾਰੇ ਫ਼ੋਨ ‘ਤੇ ਗੱਲ ਕੀਤੀ। ਟਰੰਪ ਨੇ ਪੁਤਿਨ ਨਾਲ ਲਗਭਗ ਡੇਢ ਘੰਟੇ ਤੱਕ ਗੱਲਬਾਤ ਕੀਤੀ। ਟਰੰਪ ਨੇ ਐਕਸਪੋਸਟ ਵਿੱਚ ਕਿਹਾ ਕਿ ਅਸੀਂ ਆਪਣੀਆਂ ਟੀਮਾਂ ਨਾਲ ਤੁਰੰਤ ਗੱਲਬਾਤ ਸ਼ੁਰੂ […] More