ਅਮਰੀਕਾ 487 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਭੇਜੇਗਾ ਵਾਪਸ, ਸਰਕਾਰ ਨੂੰ 298 ਦੀ ਦਿੱਤੀ ਲਿਸਟ
ਨਵੀਂ ਦਿੱਲੀ, 8 ਫਰਵਰੀ 2025 – ਵਿਦੇਸ਼ ਮੰਤਰਾਲੇ ਦੇ ਅਨੁਸਾਰ, ਅਮਰੀਕਾ ਨੇ ਦੇਸ਼ ਨਿਕਾਲਾ ਦੇਣ ਲਈ 487 ਹੋਰ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੀ ਪਛਾਣ ਕੀਤੀ ਹੈ। ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਹੁਣ ਤੱਕ 298 ਪ੍ਰਵਾਸੀਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਇਹ ਯਕੀਨੀ ਬਣਾਉਣ ਦਾ ਧਿਆਨ ਰੱਖਿਆ ਜਾਵੇਗਾ ਕਿ ਉਨ੍ਹਾਂ ਨੂੰ ਭੇਜਦੇ ਸਮੇਂ ਕੋਈ ਦੁਰਵਿਵਹਾਰ […] More