ਟਰੰਪ ਨੇ ਗ਼ੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਕੀਤਾ ਸ਼ੁਰੂ, ਅਮਰੀਕਾ ਤੋਂ ਜਹਾਜ਼ ਰਵਾਨਾ, ਅੱਜ ਪਹੁੰਚੇਗਾ ਭਾਰਤ
ਨਵੀਂ ਦਿੱਲੀ, 4 ਫਰਵਰੀ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਗੈਰ-ਕਾਨੂੰਨੀ ਪ੍ਰਵਾਸੀਆਂ ਵਿਰੁੱਧ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ। ਸੋਮਵਾਰ ਨੂੰ, ਅਮਰੀਕਾ ਤੋਂ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਇੱਕ ਫੌਜੀ ਜਹਾਜ਼ ਭਾਰਤ ਲਈ ਰਵਾਨਾ ਹੋਇਆ। ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ, ਅਮਰੀਕੀ ਹਵਾਈ ਸੈਨਾ ਦਾ ਸੀ-17 ਟਰਾਂਸਪੋਰਟ ਜਹਾਜ਼ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਲੈ ਕੇ ਭਾਰਤ ਲਈ […] More