ਟਰੰਪ ਨੇ ਅਰਬ ਦੇਸ਼ਾਂ ਨੂੰ ਤੇਲ ਕੀਮਤਾਂ ਘਟਾਉਣ ਦੀ ਕੀਤੀ ਅਪੀਲ
ਨਵੀਂ ਦਿੱਲੀ, 25 ਜਨਵਰੀ 2025 – ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪੈਟਰੋਲੀਅਮ ਨਿਰਯਾਤਕ ਦੇਸ਼ਾਂ ਦੇ ਸੰਗਠਨ (ਓਪੇਕ) ਨੂੰ ਤੇਲ ਦੀਆਂ ਕੀਮਤਾਂ ਵਿਚ ਕਟੌਤੀ ਕਰਨ ਦੀ ਬੇਨਤੀ ਕੀਤੀ ਹੈ ਅਤੇ ਦਲੀਲ ਦਿੱਤੀ ਹੈ ਕਿ ਇਸ ਨਾਲ ਰੂਸ-ਯੂਕਰੇਨ ਜੰਗ ਰੁਕ ਜਾਵੇਗੀ। ਉਨ੍ਹਾਂ ਨੇ ਪਹਿਲਾਂ ਵੀ ਅਜਿਹਾ ਹੀ ਦਾਅਵਾ ਕੀਤਾ ਸੀ। ਸਵਿਟਜ਼ਰਲੈਂਡ ਦੇ ਦਾਵੋਸ ‘ਚ ਸਾਲਾਨਾ ਵਿਸ਼ਵ ਆਰਥਿਕ […] More