ਸਾਬਕਾ ਅਮਰੀਕੀ ਉਪ ਰਾਸ਼ਟਰਪਤੀ Kamala Harris ਨੇ ਰਾਜਨੀਤੀ ਛੱਡਣ ਦਾ ਕੀਤਾ ਐਲਾਨ
ਨਵੀਂ ਦਿੱਲੀ, 2 ਅਗਸਤ 2025 – ਸਾਬਕਾ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਰਾਜਨੀਤੀ ਛੱਡਣ ਦਾ ਐਲਾਨ ਕੀਤਾ ਹੈ। ‘ਦ ਲੇਟ ਸ਼ੋਅ ਵਿਦ ਸਟੀਫਨ ਕੋਲਬਰਟ’ ‘ਤੇ ਇੱਕ ਇੰਟਰਵਿਊ ਵਿੱਚ, ਉਨ੍ਹਾਂ ਨੇ ਕਿਹਾ ਕਿ ਉਹ ਹੁਣ ਕੈਲੀਫੋਰਨੀਆ ਦੇ ਗਵਰਨਰ ਦੇ ਅਹੁਦੇ ਸਮੇਤ ਕਿਸੇ ਵੀ ਰਾਜਨੀਤਿਕ ਅਹੁਦੇ ਲਈ ਚੋਣ ਨਹੀਂ ਲੜੇਗੀ। ਹੈਰਿਸ ਨੇ ਕਿਹਾ- ਅਮਰੀਕਾ ਦੀ ਰਾਜਨੀਤਿਕ […] More











