ਅਮਰੀਕਾ ‘ਚ ਕਾਰ ਸਵਾਰ ਨੇ ਭੀੜ ‘ਤੇ ਚੜ੍ਹਾਈ ਗੱਡੀ: 30 ਜ਼ਖਮੀ, 10 ਦੀ ਹਾਲਤ ਗੰਭੀਰ
ਨਵੀਂ ਦਿੱਲੀ, 20 ਜੁਲਾਈ 2025 – ਸ਼ਨੀਵਾਰ ਨੂੰ ਅਮਰੀਕਾ ਦੇ ਲਾਸ ਏਂਜਲਸ ਵਿੱਚ ਇੱਕ ਕਾਰ ਸਵਾਰ ਨੇ ਆਪਣੀ ਕਾਰ ਭੀੜ ‘ਤੇ ਚੜ੍ਹਾ ਦਿੱਤੀ। ਇਸ ਹਾਦਸੇ ਵਿੱਚ 30 ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ 10 ਦੀ ਹਾਲਤ ਗੰਭੀਰ ਹੈ। ਇਹ ਹਾਦਸਾ ਸਥਾਨਕ ਸਮੇਂ ਅਨੁਸਾਰ ਸਵੇਰੇ 2 ਵਜੇ ਦੇ ਕਰੀਬ ਵੈਸਟ ਸੈਂਟਾ ਮੋਨਿਕਾ ਬੁਲੇਵਾਰਡ ‘ਤੇ ਇੱਕ ਸੰਗੀਤ […] More











