ਸਵਿਟਜ਼ਰਲੈਂਡ ਨੇ ਭਾਰਤ ਦਾ ‘ਮੋਸਟ ਫੇਵਰਡ ਨੇਸ਼ਨ’ ਦਾ ਦਰਜਾ ਕੀਤਾ ਖਤਮ, ਹੁਣ ਭਾਰਤੀ ਕੰਪਨੀਆਂ ਨੂੰ ਦੇਣਾ ਪਵੇਗਾ 10% ਜ਼ਿਆਦਾ ਟੈਕਸ
ਨਵੀਂ ਦਿੱਲੀ, 14 ਦਸੰਬਰ 2024 – ਸਵਿਟਜ਼ਰਲੈਂਡ ਸਰਕਾਰ ਨੇ ਭਾਰਤ ਤੋਂ ‘ਮੋਸਟ ਫੇਵਰਡ ਨੇਸ਼ਨ’ (MFN) ਦਾ ਦਰਜਾ ਵਾਪਸ ਲੈ ਲਿਆ ਹੈ। ਸਵਿਸ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਹੁਣ ਉੱਥੇ ਕੰਮ ਕਰ ਰਹੀਆਂ ਭਾਰਤੀ ਕੰਪਨੀਆਂ ਨੂੰ 1 ਜਨਵਰੀ 2025 ਤੋਂ 10 ਫੀਸਦੀ ਜ਼ਿਆਦਾ ਟੈਕਸ ਦੇਣਾ ਹੋਵੇਗਾ। ਸਵਿਟਜ਼ਰਲੈਂਡ ਨੇ ਡਬਲ ਟੈਕਸ ਅਵੈਡੈਂਸ ਐਗਰੀਮੈਂਟ (DTAA) ਦੇ ਤਹਿਤ […] More