ਕੈਨੇਡਾ ਦੀ ਧਰਤੀ ‘ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ
ਚੰਡੀਗੜ੍ਹ, 26 ਜੂਨ, 2025: ਕੈਨੇਡਾ ਦੀ ਧਰਤੀ ‘ਤੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਨੌਜਵਾਨ ਜਸ਼ਨਪ੍ਰੀਤ ਸਿੰਘ ਸਟੱਡੀ ਵੀਜ਼ਾ ’ਤੇ ਕੈਨੇਡਾ ਗਿਆ ਸੀ ਅਤੇ ਖੁਸ਼ਹਾਲ ਜ਼ਿੰਦਗੀ ਦੇ ਸੁਪਨੇ ਪੂਰੇ ਕਰਨ ਲਈ ਸਖ਼ਤ ਮਿਹਨਤ ਵੀ ਕਰ ਰਿਹਾ ਸੀ ਪਰ ਹਾਲਾਤ ਕਦੋਂ ਬਦਲ ਗਏ ਕਿਸੇ ਨੂੰ ਪਤਾ ਹੀ ਨਾ ਲੱਗਾ। […] More









