ਫਿਲਮ ਨਿਰਮਾਤਾ ਸੱਤਿਆਜੀਤ ਰੇਅ ਦੇ ਘਰ ਨੂੰ ਬਚਾਉਣ ਲਈ ਬੰਗਲਾਦੇਸ਼ ਨੂੰ ਭਾਰਤ ਦੀ ਅਪੀਲ: ਕਿਹਾ- ਜੱਦੀ ਇਮਾਰਤ ਦੀ ਮੁਰੰਮਤ ਵਿੱਚ ਮਦਦ ਕਰਨ ਲਈ ਤਿਆਰ
ਨਵੀਂ ਦਿੱਲੀ, 16 ਜੁਲਾਈ 2025 – ਭਾਰਤ ਨੇ ਮੰਗਲਵਾਰ ਨੂੰ ਬੰਗਲਾਦੇਸ਼ ਨੂੰ ਅਪੀਲ ਕੀਤੀ ਕਿ ਉਹ ਮਸ਼ਹੂਰ ਫਿਲਮ ਨਿਰਮਾਤਾ ਅਤੇ ਸਾਹਿਤਕਾਰ ਸੱਤਿਆਜੀਤ ਰੇਅ ਦੀ ਜੱਦੀ ਜਾਇਦਾਦ ਨੂੰ ਢਾਹੁਣ ਦੇ ਆਪਣੇ ਫੈਸਲੇ ਨੂੰ ਰੋਕੇ। ਭਾਰਤੀ ਵਿਦੇਸ਼ ਮੰਤਰਾਲੇ (MEA) ਨੇ ਬੰਗਲਾਦੇਸ਼ ਸਰਕਾਰ ਨੂੰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰਨ ਲਈ ਕਿਹਾ ਹੈ। ਵਿਦੇਸ਼ ਮੰਤਰਾਲੇ ਨੇ ਆਪਣੇ ਬਿਆਨ […] More