ਅਮਰੀਕਾ: ਸੜਕ ਹਾਦਸੇ ‘ਚ ਪੰਜਾਬੀ ਨੌਜਵਾਨ ਦੀ ਮੌਤ
ਮਾਛੀਵਾੜਾ ਸਾਹਿਬ, 19 ਸਤੰਬਰ 2024 – ਅਮਰੀਕਾ ਤੋਂ ਇੱਕ ਹੋਰ ਮੰਦਭਾਗੀ ਖ਼ਬਰ ਆਈ ਹੈ, ਜਿਸ ‘ਚ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਬਲਜੋਤ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ NRI ਕਾਲੋਨੀ ਮਾਛੀਵਾੜਾ ਵਜੋਂ ਹੋਈ ਹੈ। ਬਲਜੋਤ ਸਿੰਘ 2019 ਵਿਚ ਅਮਰੀਕਾ ਗਿਆ ਸੀ ਤੇ ਉੱਥੇ ਕੈਲੀਫੋਰਨੀਆ ਵਿਚ ਰਹਿ ਰਿਹਾ […] More