ਅਮਰੀਕਾ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ 4 ਭਾਰਤੀਆਂ ਦੀ ਮੌਤ
ਨਵੀਂ ਦਿੱਲੀ, 5 ਸਤੰਬਰ 2024 – ਅਮਰੀਕੀ ਸੂਬੇ ਟੈਕਸਾਸ ਦੇ ਏਨਾ ਸ਼ਹਿਰ ‘ਚ ਸੜਕ ਹਾਦਸੇ ‘ਚ ਚਾਰ ਭਾਰਤੀਆਂ ਦੀ ਮੌਤ ਹੋ ਗਈ ਹੈ। ਚਾਰੇ ਵਿਅਕਤੀ ਬੈਂਟਨਵਿਲੇ ਵੱਲ ਜਾ ਰਹੇ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਐਸਯੂਵੀ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਇਸ ਕਾਰਨ SUV ਨੂੰ ਅੱਗ ਲੱਗ ਗਈ। ਟੱਕਰ ਕਾਰਨ […] More