ਹਮਾਸ ਦੇ ਮੁਖੀ ਹਾਨੀਆ ਨੂੰ ਅੱਜ ਕਤਰ ਵਿੱਚ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ
ਨਵੀਂ ਦਿੱਲੀ, 2 ਅਗਸਤ 2024 – ਹਮਾਸ ਦੇ ਮੁਖੀ ਇਸਮਾਈਲ ਹਾਨੀਆ ਨੂੰ ਅੱਜ ਕਤਰ ਦੀ ਰਾਜਧਾਨੀ ਦੋਹਾ ਵਿੱਚ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਕੱਲ੍ਹ ਯਾਨੀ ਵੀਰਵਾਰ ਨੂੰ ਤਹਿਰਾਨ ਵਿੱਚ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ। ਇਸ ਵਿੱਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ। ਹਾਨੀਆ ਦੀ ਲਾਸ਼ ਨੂੰ ਤਹਿਰਾਨ ਯੂਨੀਵਰਸਿਟੀ ‘ਚ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ […] More