ਨੇਪਾਲ ਦੇ ਕਾਠਮੰਡੂ ‘ਚ ਜਹਾਜ਼ ਕ੍ਰੈਸ਼, ਜਹਾਜ਼ ‘ਚ 19 ਲੋਕ ਸਨ ਸਵਾਰ, 18 ਦੀ ਮੌ+ਤ
ਨੇਪਾਲ, 24 ਜੁਲਾਈ 2024 – ਨੇਪਾਲ ਦੀ ਰਾਜਧਾਨੀ ਕਾਠਮੰਡੂ ਵਿੱਚ ਇੱਕ ਜਹਾਜ਼ ਕਰੈਸ਼ ਹੋ ਗਿਆ ਹੈ। ਜਹਾਜ਼ ‘ਚ ਸਵਾਰ 19 ਲੋਕਾਂ ‘ਚੋਂ 18 ਦੀ ਮੌਤ ਹੋ ਗਈ ਹੈ। ਜ਼ਖਮੀ ਪਾਇਲਟ ਕੈਪਟਨ ਮਨੀਸ਼ ਸ਼ਾਕਿਆ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਹਾਜ਼ ਕਾਠਮੰਡੂ ਤੋਂ ਪੋਖਰਾ ਜਾ ਰਿਹਾ ਸੀ। ਜਹਾਜ਼ ਨੇ ਤ੍ਰਿਭੁਵਨ ਹਵਾਈ ਅੱਡੇ ਤੋਂ ਉਡਾਣ ਭਰੀ। ਇਸ ਤੋਂ […] More