ਬੰਗਲਾਦੇਸ਼ ‘ਚ ਰਾਖਵੇਂਕਰਨ ਦੇ ਵਿਰੋਧ ‘ਚ ਪ੍ਰਦਰਸ਼ਨ ਦੌਰਾਨ 6 ਦੀ ਮੌਤ, ਹਿੰਸਾ ‘ਚ 400 ਤੋਂ ਵੱਧ ਪ੍ਰਦਰਸ਼ਨਕਾਰੀ ਜ਼ਖਮੀ, ਸਾਰੇ 8 ਸੂਬਿਆਂ ‘ਚ ਬੰਦ ਦਾ ਐਲਾਨ
ਨਵੀਂ ਦਿੱਲੀ, 18 ਜੁਲਾਈ 2024 – ਬੰਗਲਾਦੇਸ਼ ‘ਚ ਹਜ਼ਾਰਾਂ ਵਿਦਿਆਰਥੀ ਸੜਕਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ ਅਤੇ ਰਾਖਵੇਂਕਰਨ ਨੂੰ ਖਤਮ ਕਰਨ ਦੀ ਮੰਗ ਕਰ ਰਹੇ ਹਨ। ਇਸ ਪ੍ਰਦਰਸ਼ਨ ਨੇ ਹੁਣ ਹਿੰਸਕ ਰੂਪ ਧਾਰਨ ਕਰ ਲਿਆ ਹੈ। ਪੁਲਿਸ ਨਾਲ ਝੜਪ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ 400 ਤੋਂ ਵੱਧ ਪ੍ਰਦਰਸ਼ਨਕਾਰੀ […] More