ਅਮਰੀਕਾ ‘ਚ 2 ਭੈਣਾਂ ‘ਤੇ ਗੋਲੀਬਾਰੀ, ਇਕ ਦੀ ਮੌਤ, ਦੂਜੀ ਦੀ ਹਾਲਤ ਗੰਭੀਰ, ਮੁਲਜ਼ਮ ਗ੍ਰਿਫਤਾਰ
ਜਲੰਧਰ, 15 ਜੂਨ 2024 – ਅਮਰੀਕਾ ਦੇ ਨਿਊਜਰਸੀ ‘ਚ ਇਕ ਨੌਜਵਾਨ ਨੇ ਜਲੰਧਰ ਦੀਆਂ ਦੋ ਭੈਣਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਇਕ ਦੀ ਮੌਤ ਹੋ ਗਈ ਹੈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ। ਦੋਵੇਂ ਚਚੇਰੀਆਂ ਭੈਣਾਂ ਸਨ। ਮੁਲਜ਼ਮ ਦੀ […] More