ਪਰਿਵਾਰ ਦੇ ਇਕਲੌਤੇ ਪੁੱਤ ਦੀ ਅਮਰੀਕਾ ‘ਚ ਮੌਤ: 17 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼
ਨਵਾਂ ਸ਼ਹਿਰ, 17 ਮਈ 2024 – ਅਮਰੀਕਾ ‘ਚ ਰਹਿੰਦੇ ਇਕ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਮ੍ਰਿਤਕ ਦੀ ਪਛਾਣ 29 ਸਾਲਾ ਤੀਰਥ ਵਜੋਂ ਹੋਈ ਹੈ। ਉਹ ਨਵਾਂਸ਼ਹਿਰ ਦੇ ਪਿੰਡ ਮਹਿੰਦੀਪੁਰ ਦਾ ਰਹਿਣ ਵਾਲਾ ਸੀ। ਉਸ ਨੂੰ ਉਥੇ ਗਏ ਨੂੰ ਅਜੇ […] More