ਬ੍ਰਿਟੇਨ: ਪਤੀ ਨੇ ਕੀਤਾ ਪਤਨੀ ਦਾ ਬੇਰਹਿਮੀ ਨਾਲ ਕਤਲ, ਲਾਸ਼ ਦੇ ਕੀਤੇ 224 ਟੁਕੜੇ
ਨਵੀਂ ਦਿੱਲੀ, 7 ਅਪ੍ਰੈਲ 2024 – ਬ੍ਰਿਟੇਨ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। 28 ਸਾਲਾ ਨਿਕੋਲਸ ਮੈਟਸਨ ਨੇ ਆਪਣੀ ਪਤਨੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਅਤੇ ਫਿਰ ਉਸ ਦੀ ਲਾਸ਼ ਦੇ 200 ਤੋਂ ਵੱਧ ਟੁਕੜੇ ਕਰ ਦਿੱਤੇ, ਉਨ੍ਹਾਂ ਨੂੰ ਪਲਾਸਟਿਕ ਦੇ ਥੈਲਿਆਂ ਵਿੱਚ ਪੈਕ ਕਰਕੇ ਨਦੀ ਵਿੱਚ ਸੁੱਟ ਦਿੱਤਾ। ਪਿਛਲੇ […] More