ਅਮਰੀਕੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਚੋਣ, ਨਿੱਕੀ ਹੇਲੀ ਨੇ ਆਪਣਾ ਨਾਂ ਵਾਪਸ ਲਿਆ
ਨਵੀਂ ਦਿੱਲੀ, 7 ਮਾਰਚ 2024 – ਇਸ ਸਾਲ ਨਵੰਬਰ ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਅਮਰੀਕਾ ‘ਚ ਸਿਆਸੀ ਸਰਗਰਮੀ ਤੇਜ਼ ਹੋ ਗਈ ਹੈ। ਰਿਪਬਲਿਕਨ ਅਤੇ ਡੈਮੋਕ੍ਰੇਟਿਕ ਪਾਰਟੀਆਂ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਲਈ ਚੋਣਾਂ ਚੱਲ ਰਹੀਆਂ ਹਨ। ਇਸ ਦੌਰਾਨ ਨਿੱਕੀ ਹੇਲੀ ਨੇ ਰਿਪਬਲਿਕਨ ਪਾਰਟੀ ਵੱਲੋਂ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਦੀ ਦੌੜ ਤੋਂ […] More