ਇਰਾਨ ਨੇ ਇਕ ਵਾਰ ਫਿਰ ਪਾਕਿਸਤਾਨ ‘ਤੇ ਕੀਤੀ ਏਅਰਸਟ੍ਰਾਈਕ
ਨਵੀਂ ਦਿੱਲੀ, 24 ਫਰਵਰੀ 2024 – ਇਰਾਨ ਨੇ ਸ਼ੁੱਕਰਵਾਰ ਦੇਰ ਰਾਤ ਪਾਕਿਸਤਾਨ ‘ਚ ਸੁੰਨੀ ਅੱਤਵਾਦੀ ਸੰਗਠਨ ‘ਜੈਸ਼-ਅਲ-ਅਦਲ’ ਦੇ ਠਿਕਾਣਿਆਂ ‘ਤੇ ਹਮਲਾ ਕੀਤਾ। ਇਸ ‘ਚ ਕਮਾਂਡਰ ਸਮੇਤ ਕਈ ਅੱਤਵਾਦੀ ਮਾਰੇ ਗਏ। ਇਰਾਨੀ ਮੀਡੀਆ ‘ਇਰਾਨ ਇੰਟਰਨੈਸ਼ਨਲ ਇੰਗਲਿਸ਼’ ਦੀ ਰਿਪੋਰਟ ਮੁਤਾਬਕ ਈਰਾਨੀ ਫੌਜ ਨੇ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਜੈਸ਼-ਅਲ-ਅਦਲ ਦੇ ਕਮਾਂਡਰ ਇਸਮਾਈਲ ਸ਼ਾਹਬਖਸ਼ ਸਮੇਤ ਕਈ ਅੱਤਵਾਦੀਆਂ ਨੂੰ […] More