ਆਸਟ੍ਰੇਲੀਆ ‘ਚ ਕਰਨਾਲ ਦੇ ਨੌਜਵਾਨ ਦੀ ਮੌ+ਤ, 3 ਸਾਲ ਪਹਿਲਾਂ ਹੀ ਹੋਇਆ ਸੀ ਵਿਆਹ
ਕਰਨੈਲ, 14 ਜਨਵਰੀ 2024 – ਹਰਿਆਣਾ ਦੇ ਕਰਨਾਲ ਦੇ ਪਿੰਡ ਕੈਮਲਾ ਦੇ 27 ਸਾਲਾ ਨੌਜਵਾਨ ਸਾਹਿਲ ਦੀ ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਦੇ ਵਿਕਟੋਰੀਆ ਬੀਚ ‘ਤੇ ਡੁੱਬਣ ਕਾਰਨ ਮੌਤ ਹੋ ਗਈ। 12 ਜਨਵਰੀ ਦੀ ਸ਼ਾਮ ਨੂੰ ਸਾਹਿਲ ਆਪਣੇ ਦੋਸਤਾਂ ਨਾਲ ਨਹਾਉਣ ਗਿਆ ਸੀ। ਜਦੋਂ ਉਹ ਬੀਚ ‘ਤੇ ਨਹਾ ਰਿਹਾ ਸੀ, ਤਾਂ ਉਸ ਦੀਆਂ ਐਨਕਾਂ ਪਾਣੀ ਵਿਚ […] More