ਇਟਲੀ ‘ਚ ਪੰਜਾਬੀ ਨੌਜਵਾਨ ਦੀ ਮੌ+ਤ, ਸੜਕ ਪਾਰ ਕਰਦੇ ਸਮੇਂ ਕਾਰ ਨੇ ਮਾਰੀ ਟੱਕਰ
ਕਪੂਰਥਲਾ, 26 ਦਸੰਬਰ 2023 – ਕਪੂਰਥਲਾ ਦੇ ਕਸਬਾ ਨਡਾਲਾ ਦੇ ਇੱਕ ਨੌਜਵਾਨ ਦੀ ਇਟਲੀ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮੌਤ ਦੀ ਖਬਰ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਹੈ। ਉਕਤ ਪਰਿਵਾਰਕ ਮੈਂਬਰਾਂ ਨੇ ਇਟਲੀ ਸਰਕਾਰ ਤੋਂ ਇਸ ਸੜਕ ਹਾਦਸੇ ਦੀ ਜਾਂਚ ਦੀ ਮੰਗ ਕੀਤੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ […] More