ਹੁਣ ਆਸਟ੍ਰੇਲੀਆ ਜਾਣਾ ਹੋਵੇਗਾ ਹੋਰ ਔਖਾ, ਸਰਕਾਰ ਨੇ ਕਿਹਾ- ਪ੍ਰਵਾਸ ਨਿਯਮ ਹੋਣਗੇ ਹੋਰ ਸਖ਼ਤ
ਚੰਡੀਗੜ੍ਹ, 11 ਦਸੰਬਰ 2023 – ਕੈਨੇਡਾ ਤੋਂ ਬਾਅਦ ਹੁਣ ਆਸਟ੍ਰੇਲੀਆ ਵੀ ਵੀਜ਼ਾ ਨਿਯਮਾਂ ਨੂੰ ਸਖ਼ਤ ਕਰਨ ਜਾ ਰਿਹਾ ਹੈ। ਇਹ ਫੈਸਲਾ ਭਾਰਤੀਆਂ ਅਤੇ ਖਾਸ ਕਰਕੇ ਆਸਟ੍ਰੇਲੀਆ ਜਾਣ ਦੀ ਸੋਚ ਰਹੇ ਪੰਜਾਬੀਆਂ ਲਈ ਮੁਸ਼ਕਿਲ ਵਾਲਾ ਹੋਵੇਗਾ। ਆਸਟ੍ਰੇਲੀਆਈ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਉਹ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਘੱਟ ਹੁਨਰ ਵਾਲੇ ਕਾਮਿਆਂ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ […] More