ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਜੈਕਾਰਿਆਂ ਦੀ ਗੂੰਜ ’ਚ ਪਾਕਿਸਤਾਨ ਲਈ ਰਵਾਨਾ
ਅੰਮ੍ਰਿਤਸਰ, 25 ਨਵੰਬਰ 2023 – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਖੁਸ਼ਵਿੰਦਰ ਸਿੰਘ ਭਾਟੀਆ ਨੂੰ ਸੌਂਪੀ ਗਈ ਹੈ। […] More