ਤਰਨਤਾਰਨ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਕੈਨੇਡਾ ‘ਚ ਮੌ+ਤ
ਤਰਨਤਾਰਨ, 6 ਨਵੰਬਰ 2023 – ਤਰਨਤਾਰਨ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ 7 ਮਹੀਨੇ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਬੇਜ ਸਿੰਘ ਵਜੋਂ ਹੋਈ ਹੈ। ਜੋ ਤਰਨਤਾਰਨ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਸੀ। ਮਰਨ ਵਾਲੇ ਨੌਜਵਾਨ ਦਾ ਅਜੇ ਵਿਆਹ […] More