ਅਮਰੀਕਾ ‘ਚ 70 ਸਾਲ ਦੇ ਬਜ਼ੁਰਗ ਸਿੱਖ ‘ਤੇ ਜਾਨਲੇਵਾ ਹਮਲਾ
ਚੰਡੀਗੜ੍ਹ, 12 ਅਗਸਤ 2025 – ਸਾਬਕਾ ਭਾਰਤੀ ਕ੍ਰਿਕਟਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਹਰਭਜਨ ਸਿੰਘ, ਜੋ ਕਿ ਜਲੰਧਰ ਤੋਂ ਹਨ, ਨੇ ਅਮਰੀਕਾ ਦੇ ਉੱਤਰੀ ਹਾਲੀਵੁੱਡ ਵਿੱਚ 70 ਸਾਲਾ ਸਿੱਖ ਬਜ਼ੁਰਗ ਸ੍ਰੀ ਹਰਪਾਲ ਸਿੰਘ ‘ਤੇ ਹੋਏ ਵਹਿਸ਼ੀ ਹਮਲੇ ‘ਤੇ ਡੂੰਘੀ ਚਿੰਤਾ ਅਤੇ ਗੁੱਸਾ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਹਮਲਾ ਨਾ […] More