ਇਜ਼ਰਾਈਲ ਨੇ ਗਾਜ਼ਾ ਵਿੱਚ ਦਾਖਲ ਹੋ ਕੇ ਕੀਤੇ ਹਮਲੇ: ਸੰਯੁਕਤ ਰਾਸ਼ਟਰ ਨੇ ਜੰਗ ਨੂੰ ਰੋਕਣ ਲਈ ਮਤਾ ਕੀਤਾ ਪਾਸ
ਨਵੀਂ ਦਿੱਲੀ, 28 ਅਕਤੂਬਰ 2023 – ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੀ ਜੰਗ ਦਾ ਅੱਜ 22ਵਾਂ ਦਿਨ ਹੈ। ਇਸ ਦੌਰਾਨ, ਸ਼ੁੱਕਰਵਾਰ ਨੂੰ ਲਗਾਤਾਰ ਤੀਜੇ ਦਿਨ, ਇਜ਼ਰਾਈਲੀ ਫੌਜ (ਆਈਡੀਐਫ) ਨੇ ਟੈਂਕਾਂ ਨਾਲ ਗਾਜ਼ਾ ਪੱਟੀ ਵਿੱਚ ਦਾਖਲ ਹੋ ਕੇ ਹਮਾਸ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਟਾਈਮਜ਼ ਆਫ ਇਜ਼ਰਾਈਲ ਮੁਤਾਬਕ ਫਲਸਤੀਨੀਆਂ ਨੇ ਦਾਅਵਾ ਕੀਤਾ ਹੈ ਕਿ ਇਸ ਦੌਰਾਨ […] More