ਯੂ.ਏ.ਈ. ਨੇ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ‘ਤੇ ਲਾਈ ਪਾਬੰਦੀ

ਨਵੀਂ ਦਿੱਲੀ, 24 ਅਪ੍ਰੈਲ 2021 – ਭਾਰਤ ‘ਚ ਕੋਰੋਨਾ ਵਾਇਰਸ ਬੇਕਾਬੂ ਹੋ ਰਿਹਾ ਹੈ। ਹਰ ਦਿਨ ਲੱਖਾਂ ਕੋਰੋਨਾ ਕੇਸ ਸਾਹਮਣੇ ਆ ਰਹੇ ਹਨ। ਇਹੀ ਕਾਰਨ ਹੈ ਕਿ ਕਈ ਦੇਸ਼ਾਂ ਨੇ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਪਾਬੰਦੀ ਲਗਾਈ ਹੈ। ਜਿਸ ਕਾਰਨ ਹੁਣ ਯੂ.ਏ.ਈ. ਨੇ ਭਾਰਤ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ‘ਤੇ ਪਾਬੰਦੀ ਲਗਾ ਦਿੱਤੀ ਹੈ। ਬੀਤੇ ਦਿਨ ਕੈਨੇਡਾ ਨੇ ਵੀ ਭਾਰਤ ਤੋਂ ਆਉਣ ਵਾਲੀਆਂ ਉਡਾਣਾਂ ‘ਤੇ ਪਾਬੰਦੀ ਲਾਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਭਾਰਤ ਦੇ ਨਵੇਂ ਚੀਫ਼ ਜਸਟਿਸ ਵਜੋਂ ਜਸਟਿਸ ਐਨ.ਵੀ. ਰਮਾਨਾ ਨੇ ਸਹੁੰ ਚੁੱਕੀ

ਆਕਸੀਜਨ ਦੀ ਘਾਟ ਕਾਰਨ ਅੰਮ੍ਰਿਤਸਰ ਦੇ ਹਸਪਤਾਲ ‘ਚ 6 ਮਰੀਜ਼ਾਂ ਦੀ ਮੌਤ